ਜਾਪੁ ਸਾਹਿਬ

ੴ ਸਤਿਗੁਰ ਪ੍ਰਸਾਦਿ ॥

ਸ੍ਰੀ ਵਾਹਿਗੁਰੂ ਜੀ ਕੀ ਫਤਹ ॥

ਜਾਪੁ

ਸ੍ਰੀ ਮੁਖਵਾਕ ਪਾਤਿਸਾਹੀ ੧੦ ॥

ਛਪੈ ਛੰਦ ॥ ਤ੍ਵ ਪ੍ਰਸਾਦਿ ॥ ਚੱਕ੍ਰ ਚਿਹਨ ਅਰੁ ਬਰਨ ਜਾਤਿ ਅਰੁ ਪਾਤਿ ਨਹਿਨ ਜਿਹ ॥ ਰੂਪ ਰੰਗ ਅਰੁ ਰੇਖ ਭੇਖ ਕੋਊ ਕਹਿ ਨ ਸਕਤ ਕਿਹ ॥ ਅਚਲ ਮੂਰਤਿ ਅਨਭਉ ਪ੍ਰਕਾਸ ਅਮਿਤੋਜਿ ਕਹਿੱਜੈ ॥ ਕੋਟਿ ਇੰਦ੍ਰ ਇੰਦ੍ਰਾਣ ਸਾਹੁ ਸਾਹਾਣਿ ਗਣਿਜੈ ॥ ਤ੍ਰਿਭਵਣ ਮਹੀਪ ਸੁਰ ਨਰ ਅਸੁਰ ਨੇਤ ਨੇਤ ਬਨ ਤ੍ਰਿਣ ਕਹਤ ॥ ਤ੍ਵ ਸਰਬ ਨਾਮ ਕਥੈ ਕਵਨ ਕਰਮ ਨਾਮ ਬਰਨਤ ਸੁਮਤ॥੧॥

ਭੁਜੰਗ ਪ੍ਰਯਾਤ ਛੰਦ ॥

ਨਮਸਤ੍ਵੰ ਅਕਾਲੇ ॥ ਨਮਸਤ੍ਵੰ ਕ੍ਰਿਪਾਲੇ ॥ ਨਮਸਤੰ ਅਰੂਪੇ ॥ ਨਮਸਤੰ ਅਨੂਪੇ ॥੨॥

ਨਮਸਤੰ ਅਭੇਖੇ ॥ ਨਮਸਤੰ ਅਲੇਖੇ ॥ ਨਮਸਤੰ ਅਕਾਏ ॥ ਨਮਸਤੰ ਅਜਾਏ ॥੩॥

ਨਮਸਤੰ ਅਗੰਜੇ ॥ ਨਮਸਤੰ ਅਭੰਜੇ ॥ ਨਮਸਤੰ ਅਨਾਮੇ ॥ ਨਮਸਤੰ ਅਠਾਮੇ ॥੪॥

ਨਮਸਤੰ ਅਕਰਮੰ ॥ ਨਮਸਤੰ ਅਧਰਮੰ ॥ ਨਮਸਤੰ ਅਨਾਮੰ ॥ ਨਮਸਤੰ ਅਧਾਮੰ ॥੫॥

ਨਮਸਤੰ ਅਜੀਤੇ ॥ ਨਮਸਤੰ ਅਭੀਤੇ ॥ ਨਮਸਤੰ ਅਬਾਹੇ ॥ ਨਮਸਤੰ ਅਢਾਹੇ ॥੬॥

ਨਮਸਤੰ ਅਨੀਲੇ ॥ ਨਮਸਤੰ ਅਨਾਦੇ ॥ ਨਮਸਤੰ ਅਛੇਦੇ ॥ ਨਮਸਤੰ ਅਗਾਧੇ ॥੭॥

ਨਮਸਤੰ ਅਗੰਜੇ ॥ ਨਮਸਤੰ ਅਭੰਜੇ ॥ ਨਮਸਤੰ ਉਦਾਰੇ ॥ ਨਮਸਤੰ ਅਪਾਰੇ ॥੮॥

ਨਮਸਤੰ ਸੁ ਏਕੈ ॥ ਨਮਸਤੰ ਅਨੇਕੈ ॥ ਨਮਸਤੰ ਅਭੂਤੇ ॥ ਨਮਸਤੰ ਅਜੂਪੇ ॥੯॥

ਨਮਸਤੰ ਨ੍ਰਿਕਰਮੇ ॥ ਨਮਸਤੰ ਨ੍ਰਿਭਰਮੇ ॥ ਨਮਸਤੰ ਨ੍ਰਿਦੇਸੇ ॥ ਨਮਸਤੰ ਨ੍ਰਿਭੇਸੇ ॥੧੦॥

ਨਮਸਤੰ ਨ੍ਰਿਨਾਮੇ ॥ ਨਮਸਤੰ ਨ੍ਰਿਕਾਮੇ ॥ ਨਮਸਤੰ ਨ੍ਰਿਧਾਤੇ ॥ ਨਮਸਤੰ ਨ੍ਰਿਘਾਤੇ ॥੧੧॥

ਨਮਸਤੰ ਨ੍ਰਿਧੂਤੇ ॥ ਨਮਸਤੰ ਅਭੂਤੇ ॥ ਨਮਸਤੰ ਅਲੋਕੇ ॥ ਨਮਸਤੰ ਅਸੋਕੇ ॥੧੨॥

ਨਮਸਤੰ ਨ੍ਰਿਤਾਪੇ ॥ ਨਮਸਤੰ ਅਥਾਪੇ ॥ ਨਮਸਤੰ ਤ੍ਰਿਮਾਨੇ ॥ ਨਮਸਤੰ ਨਿਧਾਨੇ ॥੧੩॥

ਨਮਸਤੰ ਅਗਾਹੇ ॥ ਨਮਸਤੰ ਅਬਾਹੇ ॥ ਨਮਸਤੰ ਤ੍ਰਿਬਰਗੇ ॥ ਨਮਸਤੰ ਅਸਰਗੇ ॥੧੪॥

ਨਮਸਤੰ ਪ੍ਰਭੋਗੇ ॥ ਨਮਸਤੰ ਸੁਜੋਗੇ ॥ ਨਮਸਤੰ ਅਰੰਗੇ ॥ ਨਮਸਤੰ ਅਭੰਗੇ ॥੧੫॥

ਨਮਸਤੰ ਅਗੰਮੇ ॥ ਨਮਸਤਸਤੁ ਰੰਮੇ ॥ ਨਮਸਤੰ ਜਲਾਸਰੇ ॥ ਨਮਸਤੰ ਨਿਰਾਸਰੇ ॥੧੬॥

ਨਮਸਤੰ ਅਜਾਤੇ ॥ ਨਮਸਤੰ ਅਪਾਤੇ ॥ ਨਮਸਤੰ ਅਮਜਬੇ ॥ ਨਮਸਤਸਤੁ ਅਜਬੇ ॥੧੭॥

ਅਦੇਸੰ ਅਦੇਸੇ ॥ ਨਮਸਤੰ ਅਭੇਸੇ ॥ ਨਮਸਤੰ ਨ੍ਰਿਧਾਮੇ ॥ ਨਮਸਤੰ ਨ੍ਰਿਬਾਮੇ ॥੧੮॥

ਨਮੋ ਸਰਬ ਕਾਲੇ ॥ ਨਮੋ ਸਰਬ ਦਿਆਲੇ ॥ ਨਮੋ ਸਰਬ ਰੂਪੇ ॥ ਨਮੋ ਸਰਬ ਭੂਪੇ ॥੧੯॥

ਨਮੋ ਸਰਬ ਖਾਪੇ ॥ ਨਮੋ ਸਰਬ ਥਾਪੇ ॥ ਨਮੋ ਸਰਬ ਕਾਲੇ ॥ ਨਮੋ ਸਰਬ ਪਾਲੇ ॥੨੦॥

ਨਮਸਤਸਤੁ ਦੇਵੈ ॥ ਨਮਸਤੰ ਅਭੇਵੈ ॥ ਨਮਸਤੰ ਅਜਨਮੇ ॥ ਨਮਸਤੰ ਸੁਬਨਮੇ ॥੨੧॥

ਨਮੋ ਸਰਬ ਗਉਨੇ ॥ ਨਮੋ ਸਰਬ ਭਉਨੇ ॥ ਨਮੋ ਸਰਬ ਰੰਗੇ ॥ ਨਮੋ ਸਰਬ ਭੰਗੇ ॥੨੨॥

ਨਮੋ ਕਾਲ ਕਾਲੇ ॥ ਨਮਸਤਸਤੁ ਦਿਆਲੇ ॥ ਨਮਸਤੰ ਅਬਰਨੇ ॥ ਨਮਸਤੰ ਅਮਰਨੇ ॥੨੩॥

ਨਮਸਤੰ ਜਰਾਰੰ ॥ ਨਮਸਤੰ ਕ੍ਰਿਤਾਰੰ ॥ ਨਮੋ ਸਰਬ ਧੰਧੇ ॥ ਨਮੋ ਸਤ ਅਬੰਧੇ ॥੨੪॥

ਨਮਸਤੰ ਨ੍ਰਿਸਾਕੇ ॥ ਨਮਸਤੰ ਨ੍ਰਿਬਾਕੇ ॥ ਨਮਸਤੰ ਰਹੀਮੇ ॥ ਨਮਸਤੰ ਕਰੀਮੇ ॥੨੫॥

ਨਮਸਤੰ ਅਨੰਤੇ ॥ ਨਮਸਤੰ ਮਹੰਤੇ ॥ ਨਮਸਤਸਤੁ ਰਾਗੇ ॥ ਨਮਸਤੰ ਸੁਹਾਗੇ ॥੨੬॥

ਨਮੋ ਸਰਬ ਸੋਖੰ ॥ ਨਮੋ ਸਰਬ ਪੋਖੰ ॥ ਨਮੋ ਸਰਬ ਕਰਤਾ ॥ ਨਮੋ ਸਰਬ ਹਰਤਾ ॥੨੭॥

ਨਮੋ ਜੋਗ ਜੋਗੇ ॥ ਨਮੋ ਭੋਗ ਭੋਗੇ ॥ ਨਮੋ ਸਰਬ ਦਿਆਲੇ ॥ ਨਮੋ ਸਰਬ ਪਾਲੇ ॥੨੮॥

ਚਾਚਰੀ ਛੰਦ ॥ ਤ੍ਵ ਪ੍ਰਸਾਦਿ ॥

ਅਰੂਪ ਹੈਂ ॥ ਅਨੂਪ ਹੈਂ ॥ ਅਜੂ ਹੈਂ ॥ ਅਭੂ ਹੈਂ ॥੨੯॥ ਅਲੇਖ ਹੈਂ ॥ ਅਭੇਖ ਹੈਂ ॥ ਅਨਾਮ ਹੈਂ ॥ ਅਕਾਮ ਹੈਂ ॥੩੦॥

ਅਧੇ ਹੈਂ ॥ ਅਭੇ ਹੈਂ ॥ ਅਜੀਤ ਹੈਂ ॥ ਅਭੀਤ ਹੈਂ ॥੩੧॥

ਤ੍ਰਿਮਾਨ ਹੈਂ ॥ ਨਿਧਾਨ ਹੈਂ ॥ ਤ੍ਰਿਬਰਗ ਹੈਂ ॥ ਅਸਰਗ ਹੈਂ ॥੩੨॥

ਅਨੀਲ ਹੈਂ ॥ ਅਨਾਦਿ ਹੈਂ ॥ ਅਜੇ ਹੈਂ ॥ ਅਜਾਦਿ ਹੈਂ ॥੩੩॥

ਅਜਨਮ ਹੈਂ ॥ ਅਬਰਨ ਹੈਂ ॥ ਅਭੂਤ ਹੈਂ ॥ ਅਭਰਨ ਹੈਂ ॥੩੪॥

ਅਗੰਜ ਹੈਂ ॥ ਅਭੰਜ ਹੈਂ ॥ ਅਝੂਝ ਹੈਂ॥ ਅਝੰਝ ਹੈਂ ॥੩੫॥

ਅੱਮੀਕ ਹੈਂ ॥ ਰਫ਼ੀਕ ਹੈਂ ॥ ਅਧੰਧ ਹੈਂ ॥ ਅਬੰਧ ਹੈਂ ॥੩੬॥

ਨ੍ਰਿਬੂਝ ਹੈਂ ॥ ਅਸੂਝ ਹੈਂ ॥ ਅਕਾਲ ਹੈਂ ॥ ਅਜਾਲ ਹੈਂ ॥੩੭॥

ਅਲਾਹ ਹੈਂ ॥ ਅਜਾਹ ਹੈਂ ॥ ਅਨੰਤ ਹੈਂ ॥ ਮਹੰਤ ਹੈਂ ॥੩੮॥

ਅਲੀਕ ਹੈਂ ॥ ਨ੍ਰਿਸਰੀਕ ਹੈਂ ॥ ਨ੍ਰਿਲੰਭ ਹੈਂ ॥ ਅਸੰਭ ਹੈਂ ॥੩੯॥

ਅਗੰਮ ਹੈਂ ॥ ਅਜੰਮ ਹੈਂ ॥ ਅਭੂਤ ਹੈਂ ॥ ਅਛੂਤ ਹੈਂ ॥੪੦॥

ਅਲੋਕ ਹੈਂ ॥ ਅਸੋਕ ਹੈਂ ॥ ਅਕਰਮ ਹੈਂ ॥ ਅਭਰਮ ਹੈਂ ॥੪੧॥

ਅਜੀਤ ਹੈਂ ॥ ਅਭੀਤ ਹੈਂ ॥ ਅਬਾਹ ਹੈਂ ॥ ਅਗਾਹ ਹੈਂ ॥੪੨॥

ਅਮਾਨ ਹੈਂ ॥ ਨਿਧਾਨ ਹੈਂ ॥ ਅਨੇਕ ਹੈਂ ॥ ਫਿਰਿ ਏਕ ਹੈਂ ॥੪੩॥

ਭੁਜੰਗ ਪ੍ਰਯਾਤ ਛੰਦ ॥

ਨਮੋ ਸਰਬ ਮਾਨੇ ॥ ਸਮਸਤੀ ਨਿਧਾਨੇ ॥ ਨਮੋ ਦੇਵ ਦੇਵੇ ॥ ਅਭੇਖੀ ਅਭੇਵੇ ॥੪੪॥

ਨਮੋ ਕਾਲ ਕਾਲੇ ॥ ਨਮੋ ਸਰਬ ਪਾਲੇ ॥ ਨਮੋ ਸਰਬ ਗਉਣੇ ॥ ਨਮੋ ਸਰਬ ਭਉਣੇ ॥੪੫॥

ਅਨੰਗੀ ਅਨਾਥੇ ॥ ਨ੍ਰਿਸੰਗੀ ਪ੍ਰਮਾਥੇ ॥ ਨਮੋ ਭਾਨ ਭਾਨੇ ॥ ਨਮੋ ਮਾਨ ਮਾਨੇ ॥੪੬॥

ਨਮੋ ਚੰਦ੍ਰ ਚੰਦ੍ਰੇ ॥ ਨਮੋ ਭਾਨ ਭਾਨੇ ॥ ਨਮੋ ਗੀਤ ਗੀਤੇ ॥ ਨਮੋ ਤਾਨ ਤਾਨੇ ॥੪੭॥

ਨਮੋ ਨ੍ਰਿੱਤ ਨ੍ਰਿੱਤੇ ॥ ਨਮੋ ਨਾਦ ਨਾਦੇ ॥ ਨਮੋ ਪਾਨ ਪਾਨੇ ॥ ਨਮੋ ਬਾਦ ਬਾਦੇ ॥੪੮॥

ਅਨੰਗੀ ਅਨਾਮੇ ॥ ਸਮਸਤੀ ਸਰੂਪੇ ॥ ਪ੍ਰਭੰਗੀ ਪ੍ਰਮਾਥੇ ॥ ਸਮਸਤੀ ਬਿਭੂਤੇ ॥੪੯॥

ਕਲੰਕੰ ਬਿਨਾ ਨੇ ਕਲੰਕੀ ਸਰੂਪੇ ॥ ਨਮੋ ਰਾਜ ਰਾਜੇਸ੍ਵਰੰ ਪਰਮ ਰੂਪੇ ॥੫੦॥

ਨਮੋ ਜੋਗ ਜੋਗੇਸ੍ਵਰੰ ਪਰਮ ਸਿੱਧੇ ॥ ਨਮੋ ਰਾਜ ਰਾਜੇਸ੍ਵਰੰ ਪਰਮ ਬ੍ਰਿਧੇ ॥੫੧॥

ਨਮੋ ਸਸਤ੍ਰਪਾਣੇ ॥ ਨਮੋ ਅਸਤ੍ਰ ਮਾਣੇ ॥ ਨਮੋ ਪਰਮ ਗਿਆਤਾ ॥ ਨਮੋ ਲੋਕ ਮਾਤਾ ॥੫੨॥

ਅਭੇਖੀ ਅਭਰਮੀ ਅਭੋਗੀ ਅਭੁਗਤੇ ॥ ਨਮੋ ਜੋਗ ਜੋਗੇਸ੍ਵਰੰ ਪਰਮ ਜੁਗਤੇ ॥੫੩॥

ਨਮੋ ਨਿੱਤ ਨਾਰਾਇਣੇ ਕ੍ਰੂਰ ਕਰਮੇ ॥ ਨਮੋ ਪ੍ਰੇਤ ਅਪ੍ਰੇਤ ਦੇਵੇ ਸੁਧਰਮੇ ॥੫੪॥

ਨਮੋ ਰੋਗ ਹਰਤਾ ਨਮੋ ਰਾਗ ਰੂਪੇ ॥ ਨਮੋ ਸਾਹ ਸਾਹੰ ਨਮੋ ਭੂਪ ਭੂਪੇ ॥੫੫॥

ਨਮੋ ਦਾਨ ਦਾਨੇ ਨਮੋ ਮਾਨ ਮਾਨੰ ॥ ਨਮੋ ਰੋਗ ਰੋਗੇ ਨਮਸਤੰ ਇਸਨਾਨੰ ॥੫੬॥

ਨਮੋ ਮੰਤ੍ਰ ਮੰਤ੍ਰੰ ਨਮੋ ਜੰਤ੍ਰ ਜੰਤ੍ਰੰ ॥ ਨਮੋ ਇਸਟ ਇਸਟੇ ਨਮੋ ਤੰਤ੍ਰ ਤੰਤ੍ਰੰ ॥੫੭॥

ਸਦਾ ਸੱਚਿਦਾਨੰਦ ਸਰਬੰ ਪ੍ਰਣਾਸੀ ॥ ਅਨੂਪੇ ਅਰੂਪੇ ਸਮਸਤੁਲ ਨਿਵਾਸੀ ॥੫੮॥

ਸਦਾ ਸਿਧਦਾ ਬੁਧਦਾ ਬ੍ਰਿਧ ਕਰਤਾ ॥ ਅਧੋ ਉਰਧ ਅਰਧੰ ਅਘੰ ਓਘ ਹਰਤਾ ॥੫੯॥

ਪਰਮ ਪਰਮ ਪਰਮੇਸ੍ਵਰੰ ਪ੍ਰੋਛ ਪਾਲੰ॥ ਸਦਾ ਸਰਬਦਾ ਸਿੱਧਿ ਦਾਤਾ ਦਿਆਲੰ ॥੬੦॥

ਅਛੇਦੀ ਅਭੇਦੀ ਅਨਾਮੰ ਅਕਾਮੰ ॥ ਸਮਸਤੋ ਪਰਾਜੀ ਸਮਸਤਸਤੁ ਧਾਮੰ ॥੬੧॥

ਤੇਰਾ ਜੋਰੁ ॥ ਚਾਚਰੀ ਛੰਦ ॥

ਜਲੇ ਹੈਂ ॥ ਥਲੇ ਹੈਂ ॥ ਅਭੀਤ ਹੈਂ ॥ ਅਭੇ ਹੈਂ ॥ ॥੬੨॥

ਪ੍ਰਭੂ ਹੈਂ ॥ ਅਜੂ ਹੈਂ ॥ ਅਦੇਸ ਹੈਂ ॥ ਅਭੇਸ ਹੈਂ ॥੬੩॥

ਭੁਜੰਗ ਪ੍ਰਯਾਤ ਛੰਦ ॥

ਅਗਾਧੇ ਅਬਾਧੇ ॥ ਅਨੰਦੀ ਸਰੂਪੇ ॥ ਨਮੋ ਸਰਬ ਮਾਨੇ ॥ ਸਮਸਤੀ ਨਿਧਾਨੇ ॥੬੪॥

ਨਮਸਤ੍ਵੰ ਨ੍ਰਿਨਾਥੇ ॥ ਨਮਸਤ੍ਵੰ ਪ੍ਰਮਾਥੇ ॥ ਨਮਸਤ੍ਵੰ ਅਗੰਜੇ ॥ ਨਮਸਤ੍ਵੰ ਅਭੰਜੇ ॥੬੫॥

ਨਮਸਤ੍ਵੰ ਅਕਾਲੇ ॥ ਨਮਸਤ੍ਵੰ ਅਪਾਲੇ ॥ ਨਮੋ ਸਰਬ ਦੇਸੇ ॥ ਨਮੋ ਸਰਬ ਭੇਸੇ ॥੬੬॥

ਨਮੋ ਰਾਜ ਰਾਜੇ ॥ ਨਮੋ ਸਾਜ ਸਾਜੇ ॥ ਨਮੋ ਸ਼ਾਹ ਸ਼ਾਹੇ ॥ ਨਮੋ ਮਾਹ ਮਾਹੇ ॥੬੭॥

ਨਮੋ ਗੀਤ ਗੀਤੇ ॥ ਨਮੋ ਪ੍ਰੀਤ ਪ੍ਰੀਤੇ ॥ ਨਮੋ ਰੋਖ ਰੋਖੇ ॥ ਨਮੋ ਸੋਖ ਸੋਖੇ ॥੬੮॥

ਨਮੋ ਸਰਬ ਰੋਗੇ ॥ ਨਮੋ ਸਰਬ ਭੋਗੇ ॥ ਨਮੋ ਸਰਬ ਜੀਤੰ ॥ ਨਮੋ ਸਰਬ ਭੀਤੰ ॥੬੯॥

ਨਮੋ ਸਰਬ ਗਿਆਨੰ ॥ ਨਮੋ ਪਰਮ ਤਾਨੰ ॥ ਨਮੋ ਸਰਬ ਮੰਤ੍ਰੰ ॥ ਨਮੋ ਸਰਬ ਜੰਤ੍ਰੰ ॥੭੦॥

ਨਮੋ ਸਰਬ ਦ੍ਰਿੱਸੰ ॥ ਨਮੋ ਸਰਬ ਕ੍ਰਿੱਸੰ ॥ ਨਮੋ ਸਰਬ ਰੰਗੇ ॥ ਤ੍ਰਿਭੰਗੀ ਅਨੰਗੇ ॥੭੧॥

ਨਮੋ ਜੀਵ ਜੀਵੰ ॥ ਨਮੋ ਬੀਜ ਬੀਜੇ ॥ ਅਖਿੱਜੇ ਅਭਿੱਜੇ ॥ ਸਮਸਤੰ ਪ੍ਰਸਿੱਜੇ ॥੭੨॥

ਕ੍ਰਿਪਾਲੰ ਸਰੂਪੇ ॥ ਕੁਕਰਮੰ ਪ੍ਰਣਾਸੀ ॥ ਸਦਾ ਸਰਬਦਾ ਰਿਧਿ ਸਿਧੰ ਨਿਵਾਸੀ ॥੭੩॥

ਚਰਪਟ ਛੰਦ ॥ ਤ੍ਵ ਪ੍ਰਸਾਦਿ ॥

ਅੰਮ੍ਰਿਤ ਕਰਮੇ ॥ ਅੰਬ੍ਰਿਤ ਧਰਮੇ ॥ ਅਖੱਲ ਜੋਗੇ ॥ ਅਚੱਲ ਭੋਗੇ ॥੭੪॥

ਅਚੱਲ ਰਾਜੇ ॥ ਅਟੱਲ ਸਾਜੇ ॥ ਅਖੱਲ ਧਰਮੰ ॥ ਅਲੱਖ ਕਰਮੰ ॥੭੫॥

ਸਰਬੰ ਦਾਤਾ ॥ ਸਰਬੰ ਗਿਆਤਾ ॥ ਸਰਬੰ ਭਾਨੇ ॥ ਸਰਬੰ ਮਾਨੇ ॥੭੬॥

ਸਰਬੰ ਪ੍ਰਾਣੰ ॥ ਸਰਬੰ ਤ੍ਰਾਣੰ ॥ ਸਰਬੰ ਭੁਗਤਾ ॥ ਸਰਬੰ ਜੁਗਤਾ ॥੭੭॥

ਸਰਬੰ ਦੇਵੰ ॥ ਸਰਬੰ ਭੇਵੰ ॥ ਸਰਬੰ ਕਾਲੇ ॥ ਸਰਬੰ ਪਾਲੇ ॥੭੮॥

ਰੂਆਲ ਛੰਦ ॥ ਤ੍ਵ ਪ੍ਰਸਾਦਿ ॥

ਆਦਿ ਰੂਪ ਅਨਾਦਿ ਮੂਰਤਿ ਅਜੋਨਿ ਪੁਰਖ ਅਪਾਰ ॥ ਸਰਬ ਮਾਨ ਤ੍ਰਿਮਾਨ ਦੇਵ ਅਭੇਵ ਆਦਿ ਉਦਾਰ ॥ ਸਰਬ ਪਾਲਕ ਸਰਬ ਘਾਲਕ ਸਰਬ ਕੋ ਪੁਨਿ ਕਾਲ ॥ ਜੱਤ੍ਰ ਤੱਤ੍ਰ ਬਿਰਾਜਹੀ ਅਵਧੂਤ ਰੂਪ ਰਿਸਾਲ ॥੭੯॥

ਨਾਮ ਠਾਮ ਨ ਜਾਤਿ ਜਾਕਰ ਰੂਪ ਰੰਗ ਨ ਰੇਖ ॥ ਆਦਿ ਪੁਰਖ ਉਦਾਰ ਮੂਰਤਿ ਅਜੋਨਿ ਆਦਿ ਅਸੇਖ ॥ ਦੇਸ ਔਰ ਨ ਭੇਸ ਜਾਕਰ ਰੂਪ ਰੇਖ ਨ ਰਾਗ ॥ ਜੱਤ੍ਰ ਤੱਤ੍ਰ ਦਿਸਾ ਵਿਸਾ ਹੁਇ ਫੈਲਿਓ ਅਨੁਰਾਗ ॥੮੦॥

ਨਾਮ ਕਾਮ ਬਿਹੀਨ ਪੇਖਤ ਧਾਮ ਹੂੰ ਨਹਿ ਜਾਹਿ ॥ ਸਰਬ ਮਾਨ ਸਰਬੱਤ੍ਰ ਮਾਨ ਸਦੈਵ ਮਾਨਤ ਤਾਹਿ ॥ ਏਕ ਮੂਰਤਿ ਅਨੇਕ ਦਰਸਨ ਕੀਨ ਰੂਪ ਅਨੇਕ ॥ ਖੇਲ ਖੇਲ ਅਖੇਲ ਖੇਲਨ ਅੰਤ ਕੋ ਫਿਰਿ ਏਕ ॥੮੧॥

ਦੇਵ ਭੇਵ ਨ ਜਾਨਹੀ ਜਿਹ ਬੇਦ ਅਉਰ ਕਤੇਬ ॥ ਰੂਪ ਰੰਗ ਨ ਜਾਤਿ ਪਾਤਿ ਸੁ ਜਾਨਈ ਕਿਂਹ ਜੇਬ ॥ ਤਾਤ ਮਾਤ ਨ ਜਾਤ ਜਾਕਰ ਜਨਮ ਮਰਨ ਬਿਹੀਨ ॥ ਚੱਕ੍ਰ ਬੱਕ੍ਰ ਫਿਰੈ ਚਤੁਰ ਚੱਕ ਮਾਨਹੀ ਪੁਰ ਤੀਨ ॥੮੨॥

ਲੋਕ ਚਉਦਹ ਕੇ ਬਿਖੈ ਜਗ ਜਾਪਹੀ ਜਿਂਹ ਜਾਪ ॥ ਆਦਿ ਦੇਵ ਅਨਾਦਿ ਮੂਰਤਿ ਥਾਪਿਓ ਸਬੈ ਜਿਂਹ ਥਾਪ ॥ ਪਰਮ ਰੂਪ ਪੁਨੀਤ ਮੂਰਤਿ ਪੂਰਨ ਪੁਰਖ ਅਪਾਰ ॥ ਸਰਬ ਬਿਸ੍ਵ ਰਚਿਓ ਸੁਯੰਭਵ ਗੜਨ ਭੰਜਨਹਾਰ ॥੮੩॥

ਕਾਲ ਹੀਨ ਕਲਾ ਸੰਜੁਗਤਿ ਅਕਾਲ ਪੁਰਖ ਅਦੇਸ ॥ ਧਰਮ ਧਾਮ ਸੁ ਭਰਮ ਰਹਿਤ ਅਭੂਤ ਅਲਖ ਅਭੇਸ ॥ ਅੰਗ ਰਾਗ ਨ ਰੰਗ ਜਾਕਹਿ ਜਾਤਿ ਪਾਤਿ ਨ ਨਾਮ ॥ ਗਰਬ ਗੰਜਨ ਦੁਸਟ ਭੰਜਨ ਮੁਕਤਿ ਦਾਇਕ ਕਾਮ ॥੮੪॥

ਆਪ ਰੂਪ ਅਮੀਕ ਅਨ ਉਸਤਤਿ ਏਕ ਪੁਰਖ ਅਵਧੂਤ ॥ ਗਰਬ ਗੰਜਨ ਸਰਬ ਭੰਜਨ ਆਦਿ ਰੂਪ ਅਸੂਤ ॥ ਅੰਗ ਹੀਨ ਅਭੰਗ ਅਨਾਤਮ ਏਕ ਪੁਰਖ ਅਪਾਰ ॥ ਸਰਬ ਲਾਇਕ ਸਰਬ ਘਾਇਕ ਸਰਬ ਕੋ ਪ੍ਰਤਿਪਾਰ ॥੮੫॥

ਸਰਬ ਗੰਤਾ ਸਰਬ ਹੰਤਾ ਸਰਬ ਤੇ ਅਨਭੇਖ ॥ ਸਰਬ ਸਾਸਤ੍ਰ ਨ ਜਾਨਹੀ ਜਿਂਹ ਰੂਪ ਰੰਗੁ ਅਰੁ ਰੇਖ ॥ ਪਰਮ ਬੇਦ ਪੁਰਾਣ ਜਾਕਹਿ ਨੇਤ ਭਾਖਤ ਨਿੱਤ ॥ ਕੋਟਿ ਸਿੰਮ੍ਰਿਤ ਪੁਰਾਨ ਸਾਸਤ੍ਰ ਨ ਆਵਈ ਵਹੁ ਚਿੱਤਿ ॥੮੬॥

ਮਧੁਭਾਰ ਛੰਦ ॥ ਤ੍ਵ ਪ੍ਰਸਾਦਿ ॥

ਗੁਨ ਗਨ ਉਦਾਰ ॥ ਮਹਿਮਾ ਅਪਾਰ ॥ ਆਸਨ ਅਭੰਗ ॥ ਉਪਮਾ ਅਨੰਗ ॥੮੭॥

ਅਨਭਉ ਪ੍ਰਕਾਸ ॥ ਨਿਸਦਿਨ ਅਨਾਸ ॥ ਆਜਾਨੁ ਬਾਹੁ ॥ ਸਾਹਾਨ ਸਾਹੁ ॥੮੮॥

ਰਾਜਾਨ ਰਾਜ ॥ ਭਾਨਾਨ ਭਾਨ ॥ ਦੇਵਾਨ ਦੇਵ ॥ ਉਪਮਾ ਮਹਾਨ ॥੮੯॥

ਇੰਦ੍ਰਾਨ ਇੰਦ੍ਰ ॥ ਬਾਲਾਨ ਬਾਲ ॥ ਰੰਕਾਨ ਰੰਕ ॥ ਕਾਲਾਨ ਕਾਲ ॥੯੦॥

ਅਨਭੂਤ ਅੰਗ ॥ ਆਭਾ ਅਭੰਗ ॥ ਗਤਿ ਮਿਤਿ ਅਪਾਰ ॥ ਗੁਨ ਗਨ ਉਦਾਰ ॥੯੧॥

ਮੁਨਿ ਗਨ ਪ੍ਰਨਾਮ ॥ ਨਿਰਭੈ ਨਿਕਾਮ ॥ ਅਤਿ ਦੁਤਿ ਪ੍ਰਚੰਡ ॥ ਮਿਤਿ ਗਤਿ ਅਖੰਡ ॥੯੨॥

ਆਲਿਸ੍ਯ ਕਰਮ ॥ ਆਦ੍ਰਿਸ੍ਯ ਧਰਮ ॥ ਸਰਬਾ ਭਰਣਾਢਯ ॥ ਅਨਡੰਡ ਬਾਢਯ ॥੯੩॥

ਚਾਚਰੀ ਛੰਦ ॥ ਤ੍ਵ ਪ੍ਰਸਾਦਿ ॥

ਗੋਬਿੰਦੇ॥ ਮੁਕੰਦੇ ॥ ਉਦਾਰੇ ॥ ਅਪਾਰੇ ॥੯੪॥

ਹਰੀਅੰ ॥ ਕਰੀਅੰ ॥ ਨ੍ਰਿਨਾਮੇ ॥ ਅਕਾਮੇ ॥੯੫॥

ਭੁਜੰਗ ਪ੍ਰਯਾਤ ਛੰਦ ॥

ਚੱਤ੍ਰ ਚੱਕ੍ਰ ਕਰਤਾ ॥ ਚੱਤ੍ਰ ਚੱਕ੍ਰ ਹਰਤਾ ॥ ਚੱਤ੍ਰ ਚੱਕ੍ਰ ਦਾਨੇ ॥ ਚੱਤ੍ਰ ਚੱਕ੍ਰ ਜਾਨੇ ॥੯੬॥

ਚੱਤ੍ਰ ਚੱਕ੍ਰ ਵਰਤੀ ॥ ਚੱਤ੍ਰ ਚੱਕ੍ਰ ਭਰਤੀ ॥ ਚੱਤ੍ਰ ਚੱਕ੍ਰ ਪਾਲੇ ॥ ਚੱਤ੍ਰ ਚੱਕ੍ਰ ਕਾਲੇ ॥੯੭॥

ਚੱਤ੍ਰ ਚੱਕ੍ਰ ਪਾਸੇ ॥ ਚੱਤ੍ਰ ਚੱਕ੍ਰ ਵਾਸੇ ॥ ਚੱਤ੍ਰ ਚੱਕ੍ਰ ਮਾਨਯੈ ॥ ਚੱਤ੍ਰ ਚੱਕ੍ਰ ਦਾਨਯੈ ॥੯੮॥

ਚਾਚਰੀ ਛੰਦ ॥

ਨ ਸੱਤ੍ਰੈ ॥ ਨ ਮਿੱਤ੍ਰੈ ॥ ਨ ਭਰਮੰ ॥ ਨ ਭਿੱਤ੍ਰੈ ॥੯੯॥

ਨ ਕਰਮੰ ॥ ਨ ਕਾਏ ॥ ਅਜਨਮੰ ॥ ਅਜਾਏ ॥੧੦੦॥

ਨ ਚਿੱਤ੍ਰੈ ॥ ਨ ਮਿੱਤ੍ਰੈ ॥ ਪਰੇ ਹੈਂ ॥ ਪਵਿੱਤ੍ਰੈ ॥੧੦੧॥

ਪ੍ਰਿਥੀਸੈ ॥ ਅਦੀਸੈ ॥ ਅਦ੍ਰਿਸੈ ॥ ਅਕ੍ਰਿਸੈ ॥੧੦੨॥

ਭਗਵਤੀ ਛੰਦ ॥ ਤ੍ਵ ਪਰਸ੍ਰਾਦਿ ਕਥਤੇ ॥

ਕਿ ਆਛਿੱਜ ਦੇਸੈ ॥ ਕਿ ਆਭਿੱਜ ਭੇਸੈ ॥ ਕਿ ਆਗੰਜ ਕਰਮੈ ॥ ਕਿ ਆਭੰਜ ਭਰਮੈ ॥੧੦੩॥

ਕਿ ਆਭਿਜ ਲੋਕੈ ॥ ਕਿ ਆਦਿਤ ਸੋਕੈ ॥ ਕਿ ਅਵਧੂਤ ਬਰਨੈ ॥ ਕਿ ਬਿਭੂਤ ਕਰਨੈ ॥੧੦੪॥

ਕਿ ਰਾਜੰ ਪ੍ਰਭਾ ਹੈਂ ॥ ਕਿ ਧਰਮੰ ਧੁਜਾ ਹੈਂ॥ ਕਿ ਆਸੋਕ ਬਰਨੈ ॥ ਕਿ ਸਰਬਾ ਅਭਰਨੈ ॥੧੦੫॥

ਕਿ ਜਗਤੰ ਕ੍ਰਿਤੀ ਹੈਂ ॥ ਕਿ ਛਤ੍ਰੰ ਛਤ੍ਰੀ ਹੈਂ ॥ ਕਿ ਬ੍ਰਹਮੰ ਸਰੂਪੈ ॥ ਕਿ ਅਨਭਉ ਅਨੂਪੈ ॥੧੦੬॥

ਕਿ ਆਦਿ ਅਦੇਵ ਹੈਂ ॥ ਕਿ ਆਪਿ ਅਭੇਵ ਹੈਂ ॥ ਕਿ ਚਿੱਤ੍ਰੰ ਬਿਹੀਨੈ ॥ ਕਿ ਏਕੈ ਅਧੀਨੈ ॥੧੦੭॥

ਕਿ ਰੋਜ਼ੀ ਰਜ਼ਾਕੈ ॥ ਰਹੀਮੈ ਰਹਾਕੈ ॥ ਕਿ ਪਾਕ ਬਿਐਬ ਹੈਂ ॥ ਕਿ ਗ਼ੈਬੁਲ ਗ਼ੈਬ ਹੈਂ ॥੧੦੮॥

ਕਿ ਅਫ਼ਵੁਲ ਗੁਨਾਹ ਹੈਂ ॥ ਕਿ ਸ਼ਾਹਾਨ ਸ਼ਾਹ ਹੈਂ ॥ ਕਿ ਕਾਰਨ ਕੁਨਿੰਦ ਹੈਂ ॥ ਕਿ ਰੋਜ਼ੀ ਦਿਹੰਦ ਹੈਂ ॥੧੦੯॥

ਕਿ ਰਾਜ਼ਕ ਰਹੀਮ ਹੈਂ ॥ ਕਿ ਕਰਮੰ ਕਰੀਮ ਹੈਂ ॥ ਕਿ ਸਰਬੰ ਕਲੀ ਹੈਂ ॥ ਕਿ ਸਰਬੰ ਦਲੀ ਹੈਂ ॥੧੧੦॥

ਕਿ ਸਰਬੱਤ੍ਰ ਮਾਨਿਯੈ ॥ ਕਿ ਸਰਬੱਤ੍ਰ ਦਾਨਿਯੈ ॥ ਕਿ ਸਰਬੱਤ੍ਰ ਗਉਨੈ ॥ ਕਿ ਸਰਬੱਤ੍ਰ ਭਉਨੈ ॥੧੧੧॥

ਕਿ ਸਰਬੱਤ੍ਰ ਦੇਸੈ ॥ ਕਿ ਸਰਬੱਤ੍ਰ ਭੇਸੈ ॥ ਕਿ ਸਰਬੱਤ੍ਰ ਰਾਜੈ ॥ ਕਿ ਸਰਬੱਤ੍ਰ ਸਾਜੈ ॥੧੧੨॥

ਕਿ ਸਰਬੱਤ੍ਰ ਦੀਨੈ ॥ ਕਿ ਸਰਬੱਤ੍ਰ ਲੀਨੈ ॥ ਕਿ ਸਰਬੱਤ੍ਰ ਜਾਹੋ ॥ ਕਿ ਸਰਬੱਤ੍ਰ ਭਾਹੋ ॥੧੧੩॥

ਕਿ ਸਰਬੱਤ੍ਰ ਦੇਸੈ ॥ ਕਿ ਸਰਬੱਤ੍ਰ ਭੇਸੈ ॥ ਕਿ ਸਰਬੱਤ੍ਰ ਕਾਲੈ ॥ ਕਿ ਸਰਬੱਤ੍ਰ ਪਾਲੈ ॥੧੧੪॥

ਕਿ ਸਰਬੱਤ੍ਰ ਹੰਤਾ ॥ ਕਿ ਸਰਬੱਤ੍ਰ ਗੰਤਾ ॥ ਕਿ ਸਰਬੱਤ੍ਰ ਭੇਖੀ ॥ ਕਿ ਸਰਬੱਤ੍ਰ ਪੇਖੀ ॥੧੧੫॥

ਕਿ ਸਰਬੱਤ੍ਰ ਕਾਜੈ ॥ ਕਿ ਸਰਬੱਤ੍ਰ ਰਾਜੈ ॥ ਕਿ ਸਰਬੱਤ੍ਰ ਸੋਖੈ ॥ ਕਿ ਸਰਬੱਤ੍ਰ ਪੋਖੈ ॥੧੧੬॥

ਕਿ ਸਰਬੱਤ੍ਰ ਤ੍ਰਾਣੈ ॥ ਕਿ ਸਰਬੱਤ੍ਰ ਪ੍ਰਾਣੈ ॥ ਕਿ ਸਰਬੱਤ੍ਰ ਦੇਸੈ ॥ ਕਿ ਸਰਬੱਤ੍ਰ ਭੇਸੈ ॥੧੧੭॥

ਕਿ ਸਰਬੱਤ੍ਰ ਮਾਨਿਯੈਂ ॥ ਸਦੈਵੰ ਪ੍ਰਧਾਨਿਯੈਂ ॥ ਕਿ ਸਰਬੱਤ੍ਰ ਜਾਪਿਯੈ ॥ ਕਿ ਸਰਬੱਤ੍ਰ ਥਾਪਿਯੈ ॥੧੧੮॥

ਕਿ ਸਰਬੱਤ੍ਰ ਭਾਨੈ ॥ ਕਿ ਸਰਬੱਤ੍ਰ ਮਾਨੈ ॥ ਕਿ ਸਰਬੱਤ੍ਰ ਇੰਦ੍ਰੈ ॥ ਕਿ ਸਰਬੱਤ੍ਰ ਚੰਦ੍ਰੈ ॥੧੧੯॥

ਕਿ ਸਰਬੰ ਕਲੀਮੈ ॥ ਕਿ ਪਰਮੰ ਫ਼ਹੀਮੈ ॥ ਕਿ ਆਕਿਲ ਅਲਾਮੈ ॥ ਕਿ ਸਾਹਿਬ ਕਲਾਮੈ ॥੧੨੦॥

ਕਿ ਹੁਸਨਲ ਵਜੂ ਹੈਂ ॥ ਤਮਾਮੁਲ ਰੁਜੂ ਹੈਂ ॥ ਹਮੇਸੁਲ ਸਲਾਮੈਂ ॥ ਸਲੀਖਤ ਮੁਦਾਮੈਂ ॥੧੨੧॥

ਗ਼ਨੀਮੁਲ ਸ਼ਿਕਸਤੈ ॥ ਗ਼ਰੀਬੁਲ ਪਰਸਤੈ ॥ ਬਿਲੰਦੁਲ ਮਕਾਨੈਂ ॥ ਜ਼ਮੀਨੁਲ ਜ਼ਮਾਨੈਂ ॥੧੨੨॥

ਤਮੀਜ਼ੁਲ ਤਮਾਮੈਂ ॥ ਰੁਜੂਅਲ ਨਿਧਾਨੈਂ ॥ ਹਰੀਫੁਲ ਅਜੀਮੈਂ ॥ ਰਜ਼ਾਇਕ ਯਕੀਨੈਂ ॥੧੨੩॥

ਅਨੇਕੁਲ ਤਰੰਗ ਹੈਂ ॥ ਅਭੇਦ ਹੈਂ ਅਭੰਗ ਹੈਂ ॥ ਅਜ਼ੀਜ਼ੁਲ ਨਿਵਾਜ਼ ਹੈਂ ॥ ਗ਼ਨੀਮੁਲ ਖ਼ਿਰਾਜ ਹੈਂ ॥੧੨੪॥

ਨਿਰੁਕਤ ਸਰੂਪ ਹੈਂ ॥ ਤ੍ਰਿਮੁਕਤਿ ਬਿਭੂਤ ਹੈਂ ॥ ਪ੍ਰਭੁਗਤਿ ਪ੍ਰਭਾ ਹੈਂ ॥ ਸੁਜੁਗਤਿ ਸੁਧਾ ਹੈਂ ॥੧੨੫॥

ਸਦੈਵੰ ਸਰੂਪ ਹੈਂ ॥ ਅਭੇਦੀ ਅਨੂਪ ਹੈਂ ॥ ਸਮਸਤੋ ਪਰਾਜ ਹੈਂ ॥ ਸਦਾ ਸਰਬ ਸਾਜ ਹੈਂ ॥੧੨੬॥

ਸਮਸਤੁਲ ਸਲਾਮ ਹੈਂ ॥ ਸਦੈਵਲ ਅਕਾਮ ਹੈਂ ॥ ਨ੍ਰਿਬਾਧ ਸਰੂਪ ਹੈਂ ॥ ਅਗਾਧ ਹੈਂ ਅਨੂਪ ਹੈਂ ॥੧੨੭॥

ਓਅੰ ਆਦਿ ਰੂਪੇ ॥ ਅਨਾਦਿ ਸਰੂਪੈ ॥ ਅਨੰਗੀ ਅਨਾਮੇ ॥ ਤ੍ਰਿਭੰਗੀ ਤ੍ਰਿਕਾਮੇ ॥੧੨੮॥

ਤ੍ਰਿਬਰਗੰ ਤ੍ਰਿਬਾਧੇ ॥ ਅਗੰਜੇ ਅਗਾਧੇ ॥ ਸੁਭੰ ਸਰਬ ਭਾਗੇ ॥ ਸੁ ਸਰਬਾ ਅਨੁਰਾਗੇ॥੧੨੯॥

ਤ੍ਰਿਭੁਗਤ ਸਰੂਪ ਹੈਂ ॥ ਅਛਿੱਜ ਹੈਂ ਅਛੂਤ ਹੈਂ ॥ ਕਿ ਨਰਕੰ ਪ੍ਰਣਾਸ ਹੈਂ ॥ ਪ੍ਰਿਥੀਉਲ ਪ੍ਰਵਾਸ ਹੈਂ ॥੧੩੦॥

ਨਿਰੁਕਤਿ ਪ੍ਰਭਾ ਹੈਂ ॥ ਸਦੈਵੰ ਸਦਾ ਹੈਂ ॥ ਬਿਭੁਗਤਿ ਸਰੂਪ ਹੈਂ ॥ ਪ੍ਰਜੁਗਤਿ ਅਨੂਪ ਹੈਂ ॥੧੩੧॥

ਨਿਰੁਕਤਿ ਸਦਾ ਹੈਂ ॥ ਬਿਭੁਗਤਿ ਪ੍ਰਭਾ ਹੈਂ ॥ ਅਨਉਕਤਿ ਸਰੂਪ ਹੈਂ ॥ ਪ੍ਰਜੁਗਤਿ ਅਨੂਪ ਹੈਂ ॥੧੩੨॥

ਚਾਚਰੀ ਛੰਦ ॥

ਅਭੰਗ ਹੈਂ ॥ ਅਨੰਗ ਹੈਂ ॥ ਅਭੇਖ ਹੈਂ ॥ ਅਲੇਖ ਹੈਂ ॥੧੩੩॥

ਅਭਰਮ ਹੈਂ ॥ ਅਕਰਮ ਹੈਂ ॥ ਅਨਾਦਿ ਹੈਂ ॥ ਜੁਗਾਦਿ ਹੈਂ ॥੧੩੪॥

ਅਜੈ ਹੈਂ ॥ ਅਬੈ ਹੈਂ ॥ ਅਭੂਤ ਹੈਂ ॥ ਅਧੂਤ ਹੈਂ ॥੧੩੫॥

ਅਨਾਸ ਹੈਂ ॥ ਉਦਾਸ ਹੈਂ ॥ ਅਧੰਧ ਹੈਂ ॥ ਅਬੰਧ ਹੈਂ ॥੧੩੬॥

ਅਭਗਤ ਹੈਂ ॥ ਬਿਰਕਤ ਹੈਂ ॥ ਅਨਾਸ ਹੈਂ ॥ ਪ੍ਰਕਾਸ ਹੈਂ ॥੧੩੭॥

ਨਿਚਿੰਤ ਹੈਂ ॥ ਸੁਨਿੰਤ ਹੈਂ ॥ ਅਲਿੱਖ ਹੈਂ ॥ ਅਦਿੱਖ ਹੈਂ ॥੧੩੮॥

ਅਲੇਖ ਹੈਂ ॥ ਅਭੇਖ ਹੈਂ ॥ ਅਢਾਹ ਹੈਂ ॥ ਅਗਾਹ ਹੈਂ ॥੧੩੯॥

ਅਸੰਭ ਹੈਂ ॥ ਅਗੰਭ ਹੈਂ ॥ ਅਨੀਲ ਹੈਂ ॥ ਅਨਾਦਿ ਹੈਂ ॥੧੪੦॥

ਅਨਿੱਤ ਹੈਂ ॥ ਸੁਨਿੱਤ ਹੈਂ ॥ ਅਜਾਤ ਹੈਂ ॥ ਅਜਾਦ ਹੈਂ ॥੧੪੧॥

ਚਰਪਟ ਛੰਦ ॥ ਤ੍ਵ ਪ੍ਰਸਾਦਿ ॥

ਸਰਬੰ ਹੰਤਾ ॥ ਸਰਬੰ ਗੰਤਾ ॥ ਸਰਬੰ ਖਿਆਤਾ ॥ ਸਰਬੰ ਗਿਆਤਾ ॥੧੪੨॥

ਸਰਬੰ ਹਰਤਾ ॥ ਸਰਬੰ ਕਰਤਾ ॥ ਸਰਬੰ ਪ੍ਰਾਣੰ ॥ ਸਰਬੰ ਤ੍ਰਾਣੰ ॥੧੪੩॥

ਸਰਬੰ ਕਰਮੰ ॥ ਸਰਬੰ ਧਰਮੰ ॥ ਸਰਬੰ ਜੁਗਤਾ ॥ ਸਰਬੰ ਮੁਕਤਾ ॥੧੪੪॥

ਰਸਾਵਲ ਛੰਦ ॥ ਤ੍ਵ ਪ੍ਰਸਾਦਿ ॥

ਨਮੋ ਨਰਕ ਨਾਸੇ ॥ ਸਦੈਵੰ ਪ੍ਰਕਾਸੇ ॥ ਅਨੰਗੰ ਸਰੂਪੇ ॥ ਅਭੰਗੰ ਬਿਭੂਤੇ ॥੧੪੫॥

ਪ੍ਰਮਾਥੰ ਪ੍ਰਮਾਥੇ ॥ ਸਦਾ ਸਰਬ ਸਾਥੇ ॥ ਅਗਾਧ ਸਰੂਪੇ ॥ ਨ੍ਰਿਬਾਧ ਬਿਭੂਤੇ ॥੧੪੬॥

ਅਨੰਗੀ ਅਨਾਮੇ ॥ ਤ੍ਰਿਭੰਗੀ ਤ੍ਰਿਕਾਮੇ ॥ ਨ੍ਰਿਭੰਗੀ ਸਰੂਪੇ ॥ ਸਰਬੰਗੀ ਅਨੂਪੇ ॥੧੪੭॥

ਨ ਪੋਤ੍ਰੈ ਨ ਪੁੱਤ੍ਰੈ ॥ ਨ ਸੱਤ੍ਰੈ ਨ ਮਿੱਤ੍ਰੈ ॥ ਨ ਤਾਤੈ ਨ ਮਾਤੈ ॥ ਨ ਜਾਤੈ ਨ ਪਾਤੈ ॥੧੪੮॥

ਨ੍ਰਿਸਾਕੰ ਸਰੀਕ ਹੈਂ ॥ ਅਮਿਤੋ ਅਮੀਕ ਹੈਂ ॥ ਸਦੈਵੰ ਪ੍ਰਭਾ ਹੈਂ ॥ ਅਜੈ ਹੈਂ ਅਜਾ ਹੈਂ ॥੧੪੯॥

ਭਗਵਤੀ ਛੰਦ ॥ ਤ੍ਵ ਪ੍ਰਸਾਦਿ ॥

ਕਿ ਜ਼ਾਹਰ ਜ਼ਹੂਰ ਹੈਂ ॥ ਕਿ ਹਾਜ਼ਰ ਹਜ਼ੂਰ ਹੈਂ ॥ ਹਮੇਸੁਲ ਸਲਾਮ ਹੈਂ ॥ ਸਮਸਤੁਲ ਕਲਾਮ ਹੈਂ ॥੧੫੦॥

ਕਿ ਸਾਹਿਬ ਦਿਮਾਗ਼ ਹੈਂ ॥ ਕਿ ਹੁਸਨਲ ਚਰਾਗ਼ ਹੈਂ ॥ ਕਿ ਕਾਮਲ ਕਰੀਮ ਹੈਂ ॥ ਕਿ ਰਾਜ਼ਕ ਰਹੀਮ ਹੈਂ ॥੧੫੧॥

ਕਿ ਰੋਜ਼ੀ ਦਿਹਿੰਦ ਹੈਂ ॥ ਕਿ ਰਾਜ਼ਕ ਰਹਿੰਦ ਹੈਂ ॥ ਕਰੀਮੁਲ ਕਮਾਲ ਹੈਂ ॥ ਕਿ ਹੁਸਨਲ ਜਮਾਲ ਹੈਂ ॥੧੫੨॥

ਗ਼ਨੀਮੁਲ ਖ਼ਿਰਾਜ ਹੈਂ ॥ ਗ਼ਰੀਬੁਲ ਨਿਵਾਜ਼ ਹੈਂ ॥ ਹਰਫ਼ਿੁਲ ਸ਼ਿਕੰਨ ਹੈਂ ॥ ਹਿਰਾਸੁਲ ਫਿਕੰਨ ਹੈਂ ॥੧੫੩॥

ਕਲੰਕੰ ਪ੍ਰਣਾਸ ਹੈਂ ॥ ਸਮਸਤੁਲ ਨਿਵਾਸ ਹੈਂ ॥ ਅਗੰਜੁਲ ਗਨੀਮ ਹੈਂ ॥ ਰਜਾਇਕ ਰਹੀਮ ਹੈਂ ॥੧੫੪॥

ਸਮਸਤੁਲ ਜੁਬਾਂ ਹੈਂ ॥ ਕਿ ਸਾਹਿਬ ਕਿਰਾਂ ਹੈਂ ॥ ਕਿ ਨਰਕੰ ਪ੍ਰਣਾਸ ਹੈਂ ॥ ਬਹਿਸਤੁਲ ਨਿਵਾਸ ਹੈਂ ॥੧੫੫॥

ਕਿ ਸਰਬੁਲ ਗਵੰਨ ਹੈਂ ॥ ਹਮੇਸੁਲ ਰਵੰਨ ਹੈਂ ॥ ਤਮਾਮੁਲ ਤਮੀਜ ਹੈਂ ॥ ਸਮਸਤੁਲ ਅਜੀਜ ਹੈਂ ॥੧੫੬॥

ਪਰੰ ਪਰਮ ਈਸ ਹੈਂ ॥ ਸਮਸਤੁਲ ਅਦੀਸ ਹੈਂ ॥ ਅਦੇਸੁਲ ਅਲੇਖ ਹੈਂ ॥ ਹਮੇਸੁਲ ਅਭੇਖ ਹੈਂ ॥੧੫੭॥

ਜ਼ਮੀਨੁਲ ਜ਼ਮਾ ਹੈਂ ॥ ਅਮੀਕੁਲ ਇਮਾ ਹੈਂ ॥ ਕਰੀਮੁਲ ਕਮਾਲ ਹੈਂ ॥ ਕਿ ਜੁਰਅਤਿ ਜਮਾਲ ਹੈਂ ॥੧੫੮॥

ਕਿ ਅਚਲੰ ਪ੍ਰਕਾਸ ਹੈਂ ॥ ਕਿ ਅਮਿਤੋ ਸੁਬਾਸ ਹੈਂ ॥ ਕਿ ਅਜਬ ਸਰੂਪ ਹੈਂ ॥ ਕਿ ਅਮਿਤੋ ਬਿਭੂਤ ਹੈਂ ॥੧੫੯॥

ਕਿ ਅਮਿਤੋ ਪਸਾ ਹੈਂ ॥ ਕਿ ਆਤਮ ਪ੍ਰਭਾ ਹੈਂ ॥ ਕਿ ਅਚਲੰ ਅਨੰਗ ਹੈਂ ॥ ਕਿ ਅਮਿਤੋ ਅਭੰਗ ਹੈਂ ॥੧੬੦॥

ਮਧੁਭਾਰ ਛੰਦ ॥ ਤ੍ਵ ਪ੍ਰਸਾਦਿ ॥

ਮੁਨਿ ਮਨਿ ਪ੍ਰਨਾਮ ॥ ਗੁਨਿ ਗਨ ਮੁਦਾਮ ॥ ਅਰਿ ਬਰ ਅਗੰਜ ॥ ਹਰਿ ਨਰ ਪ੍ਰਭੰਜ ॥੧੬੧॥

ਅਨ ਗਨ ਪ੍ਰਨਾਮ ॥ ਮੁਨਿ ਮਨਿ ਸਲਾਮ ॥ ਹਰਿ ਨਰ ਅਖੰਡ ॥ ਬਰ ਨਰ ਅਮੰਡ ॥੧੬੨॥

ਅਨਭਵ ਅਨਾਸ ॥ ਮੁਨਿ ਮਨਿ ਪ੍ਰਕਾਸ ॥ ਗੁਨਿ ਗਨ ਪ੍ਰਨਾਮ ॥ ਜਲ ਥਲ ਮੁਦਾਮ ॥੧੬੩॥

ਅਨਛਿੱਜ ਅੰਗ ॥ ਆਸਨ ਅਭੰਗ ॥ ਉਪਮਾ ਅਪਾਰ ॥ ਗਤਿ ਮਿਤਿ ਉਦਾਰ ॥੧੬੪॥

ਜਲ ਥਲ ਅਮੰਡ ॥ ਦਿਸ ਵਿਸ ਅਭੰਡ ॥ ਜਲ ਥਲ ਮਹੰਤ ॥ ਦਿਸ ਵਿਸ ਬਿਅੰਤ ॥੧੬੫॥

ਅਨਭਵ ਅਨਾਸ ॥ ਧ੍ਰਿਤਧਰ ਧੁਰਾਸ ॥ ਆਜਾਨ ਬਾਹੁ ॥ ਏਕੈ ਸਦਾਹੁ ॥੧੬੬॥

ਓਅੰਕਾਰ ਆਦਿ ॥ ਕਥਨੀ ਅਨਾਦਿ ॥ ਖਲ ਖੰਡ ਖਿਆਲ ॥ ਗੁਰ ਬਰ ਅਕਾਲ ॥੧੬੭॥

ਘਰ ਘਰਿ ਪ੍ਰਨਾਮ ॥ ਚਿਤ ਚਰਨ ਨਾਮ ॥ ਅਨਛਿੱਜ ਗਾਤ ॥ ਆਜਿਜ ਨ ਬਾਤ ॥੧੬੮॥

ਅਨਝੰਝ ਗਾਤ ॥ ਅਨਰੰਜ ਬਾਤ ॥ ਅਨਟੁਟ ਭੰਡਾਰ ॥ ਅਨਠਟ ਅਪਾਰ ॥੧੬੯॥

ਆਡੀਠ ਧਰਮ ॥ ਅਤਿ ਢੀਠ ਕਰਮ ॥ ਅਣਬ੍ਰਣ ਅਨੰਤ ॥ ਦਾਤਾ ਮਹੰਤ ॥੧੭੦॥

ਹਰਿਬੋਲਮਨਾ ਛੰਦ ॥ ਤ੍ਵ ਪ੍ਰਸਾਦਿ ॥

ਕਰੁਣਾਲਯ ਹੈਂ ॥ ਅਰਿ ਘਾਲਯ ਹੈਂ ॥ ਖਲ ਖੰਡਨ ਹੈਂ ॥ ਮਹਿ ਮੰਡਨ ਹੈਂ ॥੧੭੧॥

ਜਗਤੇਸ੍ਵਰ ਹੈਂ ॥ ਪਰਮੇਸ੍ਵਰ ਹੈਂ ॥ ਕਲਿ ਕਾਰਣ ਹੈਂ ॥ ਸਰਬ ਉਬਾਰਣ ਹੈਂ ॥੧੭੨॥

ਧ੍ਰਿਤ ਕੇ ਧ੍ਰਣ ਹੈਂ ॥ ਜਗ ਕੇ ਕ੍ਰਣ ਹੈਂ ॥ ਮਨ ਮਾਨਿਯ ਹੈਂ ॥ ਜਗ ਜਾਨਿਯ ਹੈਂ ॥੧੭੩॥

ਸਰਬੰ ਭਰ ਹੈਂ ॥ ਸਰਬੰ ਕਰ ਹੈਂ ॥ ਸਰਬ ਪਾਸਿਯ ਹੈਂ ॥ ਸਰਬ ਨਾਸਿਯ ਹੈਂ ॥੧੭੪॥

ਕਰੁਣਾਕਰ ਹੈਂ ॥ ਬਿਸ੍ਵੰਭਰ ਹੈਂ ॥ ਸਰਬੇਸ੍ਵਰ ਹੈਂ ॥ ਜਗਤੇਸ੍ਵਰ ਹੈਂ ॥੧੭੫॥

ਬ੍ਰਹਮੰਡਸ ਹੈਂ ॥ ਖਲ ਖੰਡਸ ਹੈਂ ॥ ਪਰ ਤੇ ਪਰ ਹੈਂ ॥ ਕਰੁਣਾਕਰ ਹੈਂ ॥੧੭੬॥

ਅਜਪਾਜਪ ਹੈਂ ॥ ਅਥਪਾਥਪ ਹੈਂ ॥ ਅਕ੍ਰਿਤਾ ਕ੍ਰਿਤ ਹੈਂ ॥ ਅਮ੍ਰਿਤਾ ਮ੍ਰਿਤ ਹੈਂ ॥੧੭੭॥

ਅਮ੍ਰਿਤਾ ਮ੍ਰਿਤ ਹੈਂ ॥ ਕਰਣਾ ਕ੍ਰਿਤ ਹੈਂ ॥ ਅਕ੍ਰਿਤਾ ਕ੍ਰਿਤ ਹੈਂ ॥ ਧਰਣੀ ਧ੍ਰਿਤ ਹੈਂ ॥੧੭੮॥

ਅਮ੍ਰਿਤੇਸ੍ਵਰ ਹੈਂ ॥ ਪਰਮੇਸ੍ਵਰ ਹੈਂ ॥ ਅਕ੍ਰਿਤਾ ਕ੍ਰਿਤ ਹੈਂ ॥ ਅਮ੍ਰਿਤਾ ਮ੍ਰਿਤ ਹੈਂ ॥੧੭੯॥

ਅਜਬਾ ਕ੍ਰਿਤ ਹੈਂ ॥ ਅਮ੍ਰਿਤਾ ਅਮ੍ਰਿਤ ਹੈਂ ॥ ਨਰ ਨਾਇਕ ਹੈਂ ॥ ਖਲ ਘਾਇਕ ਹੈਂ ॥੧੮੦॥

ਬਿਸ੍ਵੰਭਰ ਹੈਂ ॥ ਕਰੁਣਾਲਯ ਹੈਂ ॥ ਨ੍ਰਿਪ ਨਾਇਕ ਹੈਂ ॥ ਸਰਬ ਪਾਇਕ ਹੈਂ ॥੧੮੧॥

ਭਵ ਭੰਜਨ ਹੈਂ ॥ ਅਰਿ ਗੰਜਨ ਹੈਂ ॥ ਰਿਪੁ ਤਾਪਨ ਹੈਂ ॥ ਜਪੁ ਜਾਪਨ ਹੈਂ ॥੧੮੨॥

ਅਕਲੰ ਕ੍ਰਿਤ ਹੈਂ ॥ ਸਰਬਾ ਕ੍ਰਿਤ ਹੈਂ ॥ ਕਰਤਾ ਕਰ ਹੈਂ ॥ ਹਰਤਾ ਹਰਿ ਹੈਂ ॥੧੮੩॥

ਪਰਮਾਤਮ ਹੈਂ ॥ ਸਰਬਾਤਮ ਹੈਂ ॥ ਆਤਮ ਬਸ ਹੈਂ ॥ ਜਸ ਕੇ ਜਸ ਹੈਂ ॥੧੮੪॥

ਭੁਜੰਗ ਪ੍ਰਯਾਤ ਛੰਦ ॥

ਨਮੋ ਸੂਰਜ ਸੂਰਜੇ ਨਮੋ ਚੰਦ੍ਰ ਚੰਦ੍ਰੇ ॥ ਨਮੋ ਰਾਜ ਰਾਜੇ ਨਮੋ ਇੰਦ੍ਰ ਇੰਦ੍ਰੇ ॥ ਨਮੋ ਅੰਧਕਾਰੇ ਨਮੋ ਤੇਜ ਤੇਜੇ ॥ ਨਮੋ ਬਿੰ੍ਰਦ ਬਿੰ੍ਰਦੇ ਨਮੋ ਬੀਜ ਬੀਜੇ ॥੧੮੫॥

ਨਮੋ ਰਾਜਸੰ ਤਾਮਸੰ ਸਾਂਤ ਰੂਪੇ ॥ ਨਮੋ ਪਰਮ ਤੱਤੰ ਅਤੱਤੰ ਸਰੂਪੇ ॥ ਨਮੋ ਜੋਗ ਜੋਗੇ ਨਮੋ ਗਿਆਨ ਗਿਆਨੇ ॥ ਨਮੋ ਮੰਤ੍ਰ ਮੰਤ੍ਰੇ ਨਮੋ ਧਿਆਨ ਧਿਆਨੇ ॥੧੮੬॥

ਨਮੋ ਜੁਧ ਜੁਧੇ ਨਮੋ ਗਿਆਨ ਗਿਆਨੇ ॥ ਨਮੋ ਭੋਜ ਭੋਜੇ ਨਮੋ ਪਾਨ ਪਾਨੇ ॥ ਨਮੋ ਕਲਹ ਕਰਤਾ ਨਮੋ ਸਾਂਤ ਰੂਪੇ ॥ ਨਮੋ ਇੰਦ੍ਰ ਇੰਦ੍ਰੇ ਅਨਾਦੰ ਬਿਭੂਤੇ ॥੧੮੭॥

ਕਲੰਕਾਰ ਰੂਪੇ ਅਲੰਕਾਰ ਅਲੰਕੇ ॥ ਨਮੋ ਆਸ ਆਸੇ ਨਮੋ ਬਾਂਕ ਬੰਕੇ ॥ ਅਭੰਗੀ ਸਰੂਪੇ ਅਨੰਗੀ ਅਨਾਮੇ ॥ ਤ੍ਰਿਭੰਗੀ ਤ੍ਰਿਕਾਲੇ ਅਨੰਗੀ ਅਕਾਮੇ ॥੧੮੮॥

ਏਕ ਅਛਰੀ ਛੰਦ ॥

ਅਜੈ ॥ ਅਲੈ ॥ ਅਭੈ ॥ ਅਬੈ ॥੧੮੯॥

ਅਭੂ ॥ ਅਜੂ ॥ ਅਨਾਸ ॥ ਅਕਾਸ ॥੧੯੦॥

ਅਗੰਜ ॥ ਅਭੰਜ ॥ ਅਲੱਖ ॥ ਅਭੱਖ ॥੧੯੧॥

ਅਕਾਲ ॥ ਦਿਆਲ ॥ ਅਲੇਖ ॥ ਅਭੇਖ ॥੧੯੨॥

ਅਨਾਮ ॥ ਅਕਾਮ ॥ ਅਗਾਹ ॥ ਅਢਾਹ ॥੧੯੩॥

ਅਨਾਥੇ ॥ ਪ੍ਰਮਾਥੇ ॥ ਅਜੋਨੀ ॥ ਅਮੋਨੀ ॥੧੯੪॥

ਨ ਰਾਗੇ ॥ ਨ ਰੰਗੇ ॥ ਨ ਰੂਪੇ ॥ ਨ ਰੇਖੇ ॥੧੯੫॥

ਅਕਰਮੰ ॥ ਅਭਰਮੰ ॥ ਅਗੰਜੇ ॥ ਅਲੇਖੇ ॥੧੯੬॥

ਭੁਜੰਗ ਪ੍ਰਯਾਤ ਛੰਦ ॥

ਨਮਸਤੁਲ ਪ੍ਰਣਾਮੇ ਸਮਸਤੁਲ ਪ੍ਰਣਾਸੇ ॥ ਅਗੰਜੁਲ ਅਨਾਮੇ ਸਮਸਤੁਲ ਨਿਵਾਸੇ ॥ ਨ੍ਰਿਕਾਮੰ ਬਿਭੂਤੇ ਸਮਸਤੁਲ ਸਰੂਪੇ ॥ ਕੁਕਰਮੰ ਪ੍ਰਣਾਸੀ ਸੁਧਰਮੰ ਬਿਭੂਤੇ ॥੧੯੭॥

ਸਦਾ ਸੱਚਿਦਾਨੰਦ ਸੱਤ੍ਰੰ ਪ੍ਰਣਾਸੀ ॥ ਕਰੀਮੁਲ ਕੁਨਿੰਦਾ ਸਮਸਤੁਲ ਨਿਵਾਸੀ ॥ ਅਜਾਇਬ ਬਿਭੂਤੇ ਗਜਾਇਬ ਗਨੀਮੇ ॥ ਹਰੀਅੰ ਕਰੀਅੰ ਕਰੀਮੁਲ ਰਹੀਮੇ ॥੧੯੮॥

ਚੱਤ੍ਰ ਚੱਕ੍ਰ ਵਰਤੀ ਚੱਤ੍ਰ ਚੱਕ੍ਰ ਭੁਗਤੇ ॥ ਸੁਯੰਭਵ ਸੁਭੰ ਸਰਬਦਾ ਸਰਬ ਜੁਗਤੇ ॥ ਦੁਕਾਲੰ ਪ੍ਰਣਾਸੀ ਦਿਆਲੰ ਸਰੂਪੇ ॥ ਸਦਾ ਅੰਗਸੰਗੇ ਅਭੰਗੰ ਬਿਭੂਤੇ ॥੧੯੯॥